ਕਮੇਟੀ ਵਲੋਂ ਪੰਜ ਸਿੰਘ ਸਾਹਿਬਾਨ ਦੇ ਕੀਤੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਕਰਵਾਈ ਜਾ ਰਹੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ

Spread the love

ਪੰਜ ਸਿੰਘ ਸਹਿਬਾਨ ਅਤੇ ਸ੍ਰੀ ਅਕਾਲ ਤੱਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੀਤੇ ਦਿਨਾਂ ਤੋਂ ਚੱਲ ਰਹੇ ਮੁਰਿਆਦਾ ਦੇ ਮਸਲੇ ਦਾ ਹੱਲ ਕੀਤਾ ਗਿਆ । ਕਮੇਟੀ ਵੱਲੋਂ ਪੰਜ ਸਿੰਘ ਸਹਿਬਾਨ ਦੇ ਕੀਤੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਅਖੰਡ ਪਾਠ ਸਾਹਿਬ ਦੀ ਸੇਵਾ ਕਰਾਈ ਜਾ ਰਹੀ ਹੈ ॥ ਸਮੂਹ ਸੰਗਤਾਂ ਨੂੰ ਤਿੰਨੋ ਦਿਨ ਗੁਰੂ ਘਰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ ॥