ਗੁਰਦੁਆਰਾ ਕਲਗੀਧਰ ਸਾਹਿਬ ਟੌਰੰਗਾ ਵਿਖੇ ਅੱਜ ਸ਼ਾਮ ਦੇ ਵਿਸ਼ੇਸ਼ ਦੀਵਾਨ

Spread the love

ਸੰਗਤਾਂ ਨੂੰ ਗੁਰੂਘਰ ਪੁੱਜਣ ਦੀ ਬੇਨਤੀ
ਆਕਲੈਂਡ (ਹਰਪ੍ਰੀਤ ਸਿੰਘ) – ਗੁਰਦੁਆਰਾ ਕਲਗੀਧਰ ਸਾਹਿਬ ਟੌਰੰਗਾ ਵਿਖੇ ਅੱਜ ਸ਼ਾਮ 6.30 ਵਜੇ ਤੋਂ 8.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਦੀਵਾਨਾਂ ਵਿੱਚ ਗਿਆਨੀ ਜਗਦੇਵ ਸਿੰਘ ਜੀ ਕਥਾਕਾਰ, ਸ਼੍ਰੀ ਮੰਜੀ ਸਾਹਿਬ, ਭਾਈ ਗੁਰਮੁੱਖ ਸਿੰਘ ਜੀ ਐਮ ਏ ਕਵੀਸ਼ਰੀ ਜੱਥਾ, ਭਾਈ ਕੁਲਵਿੰਦਰ ਸਿੰਘ ਜੀ ਮੁੱਖ ਅਰਦਾਸੀਏ ਸ਼੍ਰੀ ਦਰਬਾਰ ਸਾਹਿਬ ਸੇਵਾਵਾਂ ਨਿਭਾਉਣਗੇ। ਇਸ ਮੌਕੇ ਸੰਗਤਾਂ ਨੂੰ ਗੁਰੂਘਰ ਵਿਖੇ ਹੁੰਮ-ਹੁੰਮਾਕੇ ਪੁੱਜਣ ਦੀ ਬੇਨਤੀ।