ਮੈਲਬੋਰਨ ਦੇ ਸਭ ਤੋਂ ਖਤਰਨਾਕ ਰਿਹਾਇਸ਼ੀ ਇਲਾਕਿਆਂ ਦੀ ਸੂਚੀ ਹੋਈ ਜਾਰੀ

Spread the love

ਮੈਲਬੋਰਨ (ਹਰਪ੍ਰੀਤ ਸਿੰਘ) – ਘਰਾਂ ਵਿੱਚ ਹੁੰਦੀਆਂ ਚੋਰੀਆਂ, ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਮੈਲਬੋਰਨ ਵਿੱਚ ਬੀਤੇ ਕੁਝ ਸਮੇਂ ਤੋਂ ਲਗਾਤਾਰ ਵਧੀਆਂ ਹਨ। ਇਨ੍ਹਾਂ ਲੁੱਟਾਂ ਦੀਆਂ ਘਟਨਾਵਾਂ ਸਬੰਧੀ ਤਾਜਾ ਆਂਕੜੇ ਜਾਰੀ ਹੋਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਸੁਪਨਗਰਾਂ ਨੂੰ ਸੁੱਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਭ ਤੋਂ ਜਿਆਦਾ ਚੋਰੀ ਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ।
ਮੈਲਬੋਰਨ ਵਿੱਚ ਬੇਲਵੀਨ ਨਾਰਥ, ਕੇਂਬਰਵੇਲ, ਗਲੇਨ ਆਇਰਿਸ ਸੂਚੀ ਵਿੱਚ ਸਭ ਤੋਂ ਅੱਗੇ ਹਨ, ਜਿੱਥੇ ਸੈਂਕੜੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।