Sunday, 13 October 2024
13 September 2024 Australia

ਆਸਟ੍ਰੇਲੀਆ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ 5ਵੇਂ ਨੰਬਰ ‘ਤੇ

ਆਸਟ੍ਰੇਲੀਆ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ 5ਵੇਂ ਨੰਬਰ ‘ਤੇ - NZ Punjabi News

ਮੈਲਬੋਰਨ (ਹਰਪ੍ਰੀਤ ਸਿੰਘ) - ਯੂ ਐਸ ਨਿਊਜ਼ ਐਂਡ ਵਰਲਡ ਰਿਪੋਰਟ ਦੀ ਤਾਜਾ ਜਾਰੀ ਸੂਚੀ ਵਿੱਚ ਆਸਟ੍ਰੇਲੀਆ ਨੂੰ ਦੁਨੀਆਂ ਭਰ ਦੇ ਵਧੀਆ ਦੇਸ਼ਾਂ ਦੀ ਸੂਚੀ ਵਿੱਚ 5ਵੇਂ ਨੰਬਰ 'ਤੇ ਐਲਾਨਿਆ ਗਿਆ ਹੈ। ਇਹ ਸੂਚੀ ਹਰ ਸਾਲ ਜਾਰੀ ਕੀਤੀ ਜਾਂਦੀ ਹੈ ਤੇ ਇਸ ਸੂਚੀ ਵਿੱਚ ਕੁੱਲ 89 ਦੇਸ਼ਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸੂਚੀ ਵਿੱਚ ਪਹਿਲੇ 10 ਦੇਸ਼ ਕ੍ਰਮਵਾਰ ਇਸ ਤਰ੍ਹਾਂ ਹਨ:-

Switzerland

Japan

USA

Canada

Australia

Sweden

Germany

United Kingdom

New Zealand

Denmark

ADVERTISEMENT
NZ Punjabi News Matrimonials