Wednesday, 11 December 2024
02 November 2024 World

ਪਾਕਿਸਤਾਨ ਦੀ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ

ਪਾਕਿਸਤਾਨ ਦੀ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਪਾਕਿਸਤਾਨ ਦੇ ਇਨਟੀਰੀਅਰ ਮਨਿਸਟਰ ਮੋਸਿਨ ਨਕਵੀ ਨੇ ਐਲਾਨ ਕਰਦਿਆਂ ਦੱਸਿਆ ਹੈ ਕਿ ਯੂਕੇ, ਅਮਰੀਕਾ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜਾ ਆਨ ਅਰਾਈਵਲ ਦੀ ਸੁਵਿਧਾ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਰਧਾਲੂਆਂ ਨੂੰ ਪਾਕਿਸਤਾਨ ਪੁੱਜਣ ਤੇ ਇਸ ਐਲਾਨ ਤੋਂ ਬਾਅਦ ਵੀਜਾ ਫੀਸ ਤੋਂ ਤਾਂ ਰਾਹਤ ਮਿਲੇਗੀ ਹੀ, ਬਲਕਿ ਨਾਲ ਹੀ ਸਿਰਫ ਅੱਧੇ ਘੰਟੇ ਵਿੱਚ ਵੀਜਾ ਜਾਰੀ ਕੀਤੇ ਜਾਣ ਬਾਰੇ ਵੀ ਕਿਹਾ ਜਾ ਰਿਹਾ ਹੈ।

ADVERTISEMENT
NZ Punjabi News Matrimonials